ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਇੰਤਕਾਲ ਹੋਏ ਜ਼ਜਬਾਤਾਂ ਦੇ, ਕਦੇ ਵਿਰਾਗ ਨਹੀਂ ਕਰਦੇ ਦਿਲਾ
ਪਰ ਅਸੀਂ ਭੇਡਾਂ “ਚ” ਰਹਿਣ ਨਾਲੋਂ ਕੱਲੇ ਰਹਿਣਾ ਪਸੰਦ ਕਰਦੇ ਆ
ਸਾਨੂੰ ਮੱਕੇ ਵਾਲਾਂ ਹੱਜ ਹੋ ਗਿਆ ਜੀ ਏਹੇ ਜੋਗੇ ਅਸੀ
ਜ਼ਿੱਦ ਕਰੀਂ ਜਾਣ ਅੱਖੀਆਂ ਤੈਨੂੰ ਦੇਖੀ ਜਾਵਣ ਦੀ
ਮੌਤ ਹੀ ਸੱਚੀ ਮੁਹੋਬਤ ਆ ਜੋ ਇਕ ਦਿਨ ਮੈਨੂੰ ਅਪਣਾਉਗੀ
ਤੂੰ ਰਹਿ ਹੱਸਦੀ ਵੱਸਦੀ ਮੈ ਜਿੰਦਾ ਲਾਸ ਹੀ ਠੀਕ ਆ
ਹੀਰਿਆਂ ਦੀ punjabi status ਤਲਾਸ਼ ਵਿੱਚ ਨਿਕਲੇ ਹੋਈਏ ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ.
ਕਹਿੰਦਾ ਗੱਲਾਂ ਤਾਂ ਤੂੰ ਬਹੁਤ ਕਹੀਆ ਸੀ ਝੋਰਾ
ਦੱਸ ਕੀਹਦਾ ਕੀਹਦਾ ਨਾਮ ਲਵਾਂ,ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ.
ਨਹੀਂ ਤਾਂ ਦੇਖਿਆ ਕਦੇ ਤਿਤਰ ਬਾਜਾਂ ਅੱਗੇ ਉਡਾਰੀ ਭਰਦੇ
ਲੁੱਟੇ ਹੋਏ ਅੱਖੀਆਂ ਦੇ ਨੀ ਹਾਰੇ ਤਕਦੀਰਾਂ ਤੋਂ
ਸਿਰਫ ਅਸਮਾਨ ਵੱਲ ਦੇਖਕੇ ਸੁਪਨੇ ਨਹੀਂ ਪੂਰੇ ਹੁੰਦੇ
ਤੂੰ ਮੈਨੂੰ ਡੁੱਬਣ ਤੋਂ ਤਾਂ ਬੇਸ਼ੱਕ ਬਚਾ ਲਵੇਂਗਾ